Web Desk-Harsimranjit Kaur ਬਟਾਲਾ, 20 ਅਕਤੂਬਰ (ਓਜੀ ਇੰਡਿਅਨ ਬਿਊਰੋ)- ਗੁਰਦਾਸਪੁਰ ਰੋਡ ਸਥਿਤ ਇਕ ਨਿੱਜੀ ਹਸਪਤਾਲ ’ਚੋਂ 3 ਦਿਨਾਂ ਦੇ ਨਵਜੰਮੇ ਬੱਚੇ ਨੂੰ ਅਗਵਾ ਕਰ ਕੇ ਫਰਾਰ ਹੋਣ ਵਾਲੀਆਂ ਜਨਾਨੀਆਂ ਨੂੰ ਬਟਾਲਾ ਪੁਲਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਕਾਬੂ ਕਰ ਲਿਆ ਹੈ। ਸਥਾਨਕ ਪੁਲਸ ਲਾਈਨ ਬਟਾਲਾ ਵਿਖੇ ਐੱਸ. ਐੱਸ. ਪੀ. ਬਟਾਲਾ …
Read More »