ਫਿਰੋਜ਼ਪੁਰ, 14 ਸਤੰਬਰ (ਓਜੀ ਇੰਡੀਅਨ ਨਿਊਜ਼ ਬਿਊਰੋ)- ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ …
Read More »